ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਦੀ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਜਸਪਿੰਦਰ ਸਿੰਘ ਵਲੋਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ।
ਲੱਖਾਂ ਰੁਪਈਆਂ ਦਾ ਗਬਨ,ਕਮੇਟੀ ਤੇ Jathedar ਆਹਮੋ-ਸਾਹਮਣੇ ? Jathedar ਦਾ ਵੱਡਾ ਬਿਆਨ | D5 Channel Punjabi
ਭਰਤ ਇੰਦਰ ਸਿੰਘ ਚਹਿਲ ਦੇ ਖ਼ਿਲਾਫ ਵਿਜੀਲੈਂਸ ਵਿਭਾਗ ਪਟਿਆਲਾ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰ ਕੀਤਾ ਸੀ। ਕੇਸ ਦਰਜ ਕਰਨ ਤੋਂ ਬਾਅਦ ਕਈ ਵਾਰ ਵਿਜੀਲੈਂਸ ਨੇ ਚਹਿਲ ਨੂੰ ਤਲਬ ਕੀਤਾ ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ ਅਤੇ ਲਗਾਤਾਰ ਰੂਪੋਸ਼ ਚੱਲਦੇ ਆ ਰਹੇ ਹਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
