ਸਿਮਰਜੀਤ ਬੈਂਸ ਨੂੰ ਬਰਨਾਲਾ ਜੇਲ੍ਹ ਭੇਜਿਆ ⋆ D5 News



ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਜੇਲ੍ਹ ਤੋਂ ਬਰਨਾਲਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਲੁਧਿਆਣਾ ਪੁਲਿਸ ਨੇ ਉਨ੍ਹਾਂ ਨੂੰ ਮੰਗਲਵਾਰ ਦੁਪਹਿਰ ਬਰਨਾਲਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਬੈਂਸ 1 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ।ਉਨ੍ਹਾਂ ਨੂੰ ਲੁਧਿਆਣਾ ਜੇਲ੍ਹ ਤੋਂ ਤਬਦੀਲ ਕਰਨ ਦੀਆਂ ਕਈ ਤਰ੍ਹਾਂ ਦੀਆਂ ਚਰਚਾਵਾਂ ਹਨ।

Leave a Reply

Your email address will not be published. Required fields are marked *