ਸਿੰਘ ਦੀ ਸੇਵਾਮੁਕਤੀ ‘ਤੇ ਸ਼੍ਰੋਮਣੀ ਕਮੇਟੀ ਦੇ ਉਪ ਸਕੱਤਰ ਸ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਪ੍ਰੋ. ਸਕੱਤਰ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਵਿਦਾਇਗੀ ਦਿੱਤੀ ਗਈ। ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ. ਸਕੱਤਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨੰਬਰ ਵਨ! ਗੈਂਗਸਟਰਾਂ ਤੋਂ ਛੁਟਕਾਰਾ ਪਾਉਣ ਲਈ ਤਿਆਰ ਹੋ? | ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ: ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ, ਉਪ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਕੇਵਲ ਸਿੰਘ ਗਿੱਲ ਅਤੇ ਸ.ਸੁਖਦੇਵ ਸਿੰਘ ਭੂਰਾਕੋਹਨਾ ਸੇਵਾਮੁਕਤ ਸਕੱਤਰ ਸਿੰਘ ਦੀ ਸਿੱਖ ਸੰਸਥਾ ਵਿੱਚ ਲੰਬੀ ਸੇਵਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਜੱਸੜ ਤੇ ਬਾਵਾ ਨੇ ਖੁਸ਼ ਕਿਸਾਨਾਂ ਨੂੰ ਸ਼ੀਸ਼ਾ ਦਿਖਾਉਣ ਦੀ ਕੋਸ਼ਿਸ਼, ਸਰਕਾਰਾਂ? | ਡੀ5 ਚੈਨਲ ਪੰਜਾਬੀ ਦੇ ਵਧੀਕ ਸਕੱਤਰ ਬਿਜੈ ਸਿੰਘ, ਡਿਪਟੀ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਉਪ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ, ਸ: ਹਰਜਿੰਦਰ ਸਿੰਘ ਕੈਰੋਂਵਾਲ, ਸ: ਗੁਰਿੰਦਰ ਸਿੰਘ ਮਥਰੇਵਾਲ, ਸ: ਗੁਰਮੀਤ ਸਿੰਘ ਬੁੱਟਰ, ਸ: ਨਿਰਵੇਲ ਸਿੰਘ, ਸ: ਗੁਰਚਰਨ ਸਿੰਘ ਕੁਹਾਲਾ, ਸ: ਲਖਬੀਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਬਾਬਾ ਸੰਤੋਖ ਸਿੰਘ ਰੱਬ ਜੀ ਸਮੇਤ ਸ. ਸ. ਸਕੱਤਰ ਸਿੰਘ ਦੇ ਨਾਲ ਪਰਿਵਾਰਕ ਮੈਂਬਰ ਅਤੇ ਹੋਰ ਰਿਸ਼ਤੇਦਾਰ ਹਾਜ਼ਰ ਸਨ। Faridkot News: ਫਿਰ ਇੱਕ ਹੋਰ ਰਿਸ਼ਵਤ ਲੈਂਦਾ ਫੜਿਆ ਗਿਆ, ਵੇਖੋ CM ਸਾਬ੍ਹ ? | ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੀ ਧਾਰਮਿਕ ਪ੍ਰੀਖਿਆ ਸ਼ਾਖਾ ਵਿੱਚ ਕਾਰਜਸ਼ੀਲ ਕਲਰਕ ਬੀਬੀ ਨਵਜੀਤ ਕੌਰ ਨੂੰ ਵੀ ਸੇਵਾਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *