Site icon Geo Punjab

ਸਿੰਚਾਈ ਘੁਟਾਲੇ ‘ਚ ਮਾਣਯੋਗ ਸਰਕਾਰ ਦਾ ਵੱਡਾ ਫੈਸਲਾ, ਵਿਜੀਲੈਂਸ ਬਿਊਰੋ ਕਰੇਗੀ ਘਪਲੇ ਦੀ ਜਾਂਚ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਚਾਈ ਘੁਟਾਲੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਫੈਸਲਾ ਲੈਂਦੇ ਹੋਏ ਕਿਹਾ ਕਿ ਇਸ ਘਪਲੇ ਦੀ ਜਾਂਚ ਵਿਜੀਲੈਂਸ ਬਿਊਰੋ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਸਿੰਚਾਈ ਵਿਭਾਗ ਵਿੱਚ ਕਰੋੜਾਂ ਰੁਪਏ ਦਾ ਘਪਲਾ ਹੋਇਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version