ਤਰਨਤਾਰਨ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜ਼ਿਲ੍ਹਾ ਤਰਨਤਾਰਨ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਦਲਜਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਦਲਜਿੰਦਰ ਕੌਰ ‘ਤੇ ਵਿਦਿਆਰਥੀਆਂ ਦੀਆਂ ਵਰਦੀਆਂ ਦੀ ਖਰੀਦ ਅਤੇ ਜਾਰੀ ਕੀਤੀਆਂ ਗ੍ਰਾਂਟਾਂ ਦੇ ਖਰਚੇ ‘ਚ ਹੇਰਾਫੇਰੀ ਕਰਨ ਦਾ ਦੋਸ਼ ਹੈ। ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਦਲਜਿੰਦਰ ਕੌਰ ਵਿਰੁੱਧ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ 1970 ਤਹਿਤ ਕਾਰਵਾਈ ਕੀਤੀ ਗਈ ਹੈ।ਮੁਅੱਤਲੀ ਦੌਰਾਨ ਉਸ ਦਾ ਸਟੇਸ਼ਨ ਜਲੰਧਰ ਵਿਖੇ ਹੋਵੇਗਾ ਅਤੇ ਉਹ ਇਸ ਦੌਰਾਨ ਸਿਰਫ਼ ਨਿਸ਼ਚਿਤ ਮਾਣ ਭੱਤੇ ਦੀ ਹੱਕਦਾਰ ਹੋਵੇਗੀ। ਇਸ ਮਿਆਦ. ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।