Site icon Geo Punjab

ਸਿੱਖਿਆ ਮੰਤਰੀ ਬੈਂਸ ਵੱਲੋਂ ਬੁਲਾਈ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਦਾ ਸਮਾਂ ਬਦਲਿਆ, ਹੁਣ ਇਸ ਤਰੀਕ ਨੂੰ ਹੋਵੇਗੀ ਮੀਟਿੰਗ


ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 28 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕੀਤੀ ਜਾਣੀ ਸੀ ਪਰ ਹੁਣ ਇਹ ਮੀਟਿੰਗ 30 ਦਸੰਬਰ ਨੂੰ ਪੰਜਾਬ ਭਵਨ ਵਿਖੇ ਸਵੇਰੇ 10:30 ਤੋਂ ਸ਼ਾਮ 5:00 ਵਜੇ ਤੱਕ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫਾ ਦੇ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version