Site icon Geo Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕਾਂ ਨੂੰ ਜ਼ਿਲ੍ਹੇ ਅੰਦਰ ਤਬਾਦਲੇ ਲਈ ਇੱਕ ਹੋਰ ਮੌਕਾ ਦੇਣ ਦਾ ਐਲਾਨ –

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕਾਂ ਨੂੰ ਜ਼ਿਲ੍ਹੇ ਅੰਦਰ ਤਬਾਦਲੇ ਲਈ ਇੱਕ ਹੋਰ ਮੌਕਾ ਦੇਣ ਦਾ ਐਲਾਨ –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1&w&equals;1600&resize&equals;1600&ssl&equals;1 1600w" width&equals;"500" height&equals;"333" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" decoding&equals;"async" is&lowbar;main&lowbar;img&equals;"1" srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2023&sol;05&sol;Pic-29-1&period;jpeg&quest;ssl&equals;1 500w&comma; https&colon;&sol;&sol;updatepunjab&period;com&sol;wp-content&sol;uploads&sol;2023&sol;05&sol;Pic-29-1-300x200&period;jpeg 300w" sizes&equals;"&lpar;max-width&colon; 500px&rpar; 100vw&comma; 500px"&sol;><figcaption class&equals;"single-caption-text">&NewLine;&Tab;&Tab;&Tab;&Tab;&Tab;&Tab;&Tab;<span class&equals;"tie-icon-camera" aria-hidden&equals;"true"&sol;> ਸਿੱਖਿਆ ਮੰਤਰੀ ਹਰਜੋਤ ਬੈਂਸ<br &sol;>&NewLine;&Tab;&Tab;&Tab;&Tab;&Tab;&Tab;<&sol;figcaption><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<p style&equals;"font-weight&colon; 400&semi;">ਚੰਡੀਗੜ੍ਹ&comma; 21 ਮਈ&colon;<&sol;p>&NewLine;<p style&equals;"font-weight&colon; 400&semi;"> ਅੰਕੜਿਆਂ ਦੇ ਮੇਲ ਨਾ ਹੋਣ ਕਾਰਨ ਤਬਾਦਲੇ ਲਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਅਧਿਆਪਕਾਂ ਦੀਆਂ ਰਿਪੋਰਟਾਂ &&num;8216&semi;ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਅਜਿਹੇ ਅਧਿਆਪਕਾਂ ਲਈ ਜ਼ਿਲ੍ਹੇ ਅੰਦਰ ਤਬਾਦਲੇ ਲਈ ਇਕ ਹੋਰ ਵਿਸ਼ੇਸ਼ ਮੌਕਾ ਦੇਣ ਦਾ ਐਲਾਨ ਕੀਤਾ।<&sol;p>&NewLine;<p style&equals;"font-weight&colon; 400&semi;"> ਕਈ ਅਧਿਆਪਕਾਂ ਨੇ ਇਹ ਮਾਮਲਾ ਸਿੱਖਿਆ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਤਬਾਦਲੇ ਸਬੰਧੀ ਅੰਕੜੇ ਬੇਮੇਲ ਹੋਣ ਕਾਰਨ ਉਹ ਤਬਾਦਲਾ ਕਰਵਾਉਣ ਤੋਂ ਵਾਂਝੇ ਰਹਿ ਗਏ ਹਨ।<&sol;p>&NewLine;<p style&equals;"font-weight&colon; 400&semi;"> ਹਾਲਾਂਕਿ&comma; ਕਈ ਹੋਰ ਅਧਿਆਪਕਾਂ ਨੇ ਤਬਾਦਲਿਆਂ ਦੇ ਪਹਿਲੇ ਦੌਰ ਦੌਰਾਨ ਖਾਲੀ ਹੋਏ ਸਟੇਸ਼ਨਾਂ &&num;8216&semi;ਤੇ ਤਬਾਦਲੇ ਕਰਵਾਉਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ। ਇਨ੍ਹਾਂ ਅਧਿਆਪਕਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਜ਼ਿਲ੍ਹੇ ਅੰਦਰ ਤਬਾਦਲਾ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਜਾਵੇ ਤਾਂ ਜੋ ਉਹ ਆਸ-ਪਾਸ ਦੇ ਸਟੇਸ਼ਨਾਂ ’ਤੇ ਤਾਇਨਾਤੀ ਹਾਸਲ ਕਰ ਸਕਣ।<&sol;p>&NewLine;<p style&equals;"font-weight&colon; 400&semi;"> ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬੈਂਸ ਨੇ ਦੱਸਿਆ ਕਿ ਇਸ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਨੇ ਇਨ੍ਹਾਂ ਅਧਿਆਪਕਾਂ&sol;ਕੰਪਿਊਟਰ ਫੈਕਲਟੀ&sol;ਕਰਮਚਾਰੀਆਂ ਨੂੰ ਇੱਕ ਹੋਰ ਮੌਕਾ ਦੇਣ ਦਾ ਫੈਸਲਾ ਕੀਤਾ ਹੈ&comma; ਜਿਨ੍ਹਾਂ ਦਾ ਡਾਟਾ ਸਹੀ ਢੰਗ ਨਾਲ ਮੇਲ ਨਹੀਂ ਖਾਂਦਾ ਹੈ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਸਬੰਧਤ ਸਕੂਲ ਮੁਖੀ&sol;ਡੀ&period;ਡੀ&period;ਓ 22 ਮਈ&comma; 2023 ਤੋਂ ਪਹਿਲਾਂ ਦੁਪਹਿਰ 02&period;00 ਵਜੇ ਤੱਕ ਡੇਟਾ ਦੀ ਤਸਦੀਕ ਕਰਨਗੇ। ਇਹ ਅਧਿਆਪਕ ਈ-ਪੰਜਾਬ ਪੋਰਟਲ &&num;8216&semi;ਤੇ ਲੌਗਇਨ ਕਰਕੇ 22 ਮਈ&comma; 2023 ਨੂੰ ਦੁਪਹਿਰ 02&period;00 ਵਜੇ ਤੋਂ 06&period;00 ਵਜੇ ਤੱਕ ਤਬਾਦਲੇ ਲਈ ਸਟੇਸ਼ਨ ਦੀ ਚੋਣ ਕਰ ਸਕਦੇ ਹਨ।<&sol;p>&NewLine;<p style&equals;"font-weight&colon; 400&semi;"> ਜ਼ਿਕਰਯੋਗ ਹੈ ਕਿ ਜ਼ਿਲ੍ਹੇ ਅੰਦਰ ਕੁੱਲ 5172 ਅਧਿਆਪਕਾਂ ਨੇ ਤਬਾਦਲੇ ਲਈ ਅਪਲਾਈ ਕੀਤਾ ਸੀ&comma; ਜਿਨ੍ਹਾਂ ਵਿੱਚੋਂ 2651 ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਸਕੂਲ ਸਟਾਫ਼ ਵਿੱਚੋਂ 308 ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੇ ਤਬਾਦਲਿਆਂ ਲਈ ਅਪਲਾਈ ਕੀਤਾ ਸੀ&comma; ਜਿਨ੍ਹਾਂ ਵਿੱਚੋਂ 275 ਦੇ ਤਬਾਦਲੇ ਹੋ ਚੁੱਕੇ ਹਨ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version