12ਵੀਂ ਜਮਾਤ ਦੇ ਪੇਪਰ ਲੀਕ ਮਾਮਲੇ ਵਿੱਚ ਸਿੱਖਿਆ ਵਿਭਾਗ ਨੇ ਫਿਜ਼ੀਕਲ ਵੈਰੀਫਿਕੇਸ਼ਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਿੱਖਿਆ ਵਿਭਾਗ ਪੰਜਾਬ ਵੱਲੋਂ 12ਵੀਂ ਦੇ ਸਾਰੇ ਪ੍ਰਸ਼ਨ ਪੱਤਰ ਅੰਗਰੇਜ਼ੀ ਦੇ ਪੇਪਰ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਬੋਰਡ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਹਰਕਤ ਵਿੱਚ ਆ ਗਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।