ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੀ.ਜੀ.ਆਈ. ਤੋਂ ਛੁੱਟੀ ਦੇ ਦਿੱਤੀ ਗਈ ਹੈ। ਰੋਡਰਿਗਜ਼ ਕੇਸ ਦੇ ਮਾਮਲੇ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲਿਵਰ ਦੀ ਸਮੱਸਿਆ ਕਾਰਨ ਇਲਾਜ ਲਈ ਸੋਮਵਾਰ ਨੂੰ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ। ਨਵਜੋਤ ਸਿੱਧੂ ਦਾ ਇਲਾਜ ਹੈਪੇਟੋਲੋਜੀ ਵਿਭਾਗ, ਪੀ.ਜੀ.ਆਈ. ਹੈੱਡ ਪ੍ਰੋਫ਼ੈਸਰ ਵਰਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਨੂੰ ਲੈ! ਫੜੇ ਗਏ ਵੱਡੇ ਗੈਂਗਸਟਰ! ਗੋਲਡੀ ਬਰਾੜ ਵੀ ਆ ਖੜੋਤ ! ਧਰਮਸੋਤ ਦੇ ਸਾਥੀ ਤੋਂ ਵੱਡੇ ਖੁਲਾਸੇ ! ਨਵਜੋਤ ਸਿੱਧੂ ਨੂੰ ਪੀਜੀਆਈ ਤੋਂ ਛੁੱਟੀ, ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਪਟਿਆਲਾ ਜੇਲ੍ਹ ਲਿਜਾਇਆ ਗਿਆ। ਪੀਜੀਆਈ ਤੋਂ ਛੁੱਟੀ ਮਿਲਣ ਤੋਂ ਬਾਅਦ ਸਿੱਧੂ ਨੂੰ ਸਿੱਧਾ ਪਟਿਆਲਾ ਜੇਲ੍ਹ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਰੋਡਰਿਗਜ਼ ਮਾਮਲੇ ‘ਚ ਪਟਿਆਲਾ ਜੇਲ ‘ਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਕੱਲ੍ਹ ਪੀਜੇਆਈ ਲਿਆਂਦਾ ਗਿਆ ਸੀ। ਟੈਸਟ ਤੋਂ ਬਾਅਦ ਪੀਜੀਆਈ ਦੇ ਡਾਕਟਰਾਂ ਨੇ ਦਾਖ਼ਲ ਹੋਣ ਦੀ ਸਲਾਹ ਦਿੱਤੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।