ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸਾਰੇ ਸ਼ੂਟਰਾਂ ਦੀ ਪਛਾਣ ਹੋ ਗਈ ਹੈ। ਪੰਜਾਬ ਪੁਲਿਸ ਨੇ ਜਿਨ੍ਹਾਂ ਸ਼ੂਟਰਾਂ ਦੀ ਪਛਾਣ ਕੀਤੀ ਹੈ, ਉਨ੍ਹਾਂ ਵਿਚੋਂ 3 ਪੰਜਾਬ ਦੇ, 2 ਹਰਿਆਣਾ ਦੇ, 2 ਮਹਾਰਾਸ਼ਟਰ ਦੇ, ਪੰਜਾਬ ਰਾਜਸਥਾਨ ਦੇ ਰਹਿਣ ਵਾਲੇ ਹਨ।
ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦੇ ਸਰੀਰ ‘ਤੇ ਦੋ ਦਰਜਨ ਦੇ ਕਰੀਬ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸਾਰੇ ਕਾਤਲ ਫ਼ਰਾਰ ਹੋ ਗਏ ਸਨ ਅਤੇ ਪੰਜਾਬ ਪੁਲਿਸ ਦੇ ਨਾਲ-ਨਾਲ ਦਿੱਲੀ ਪੁਲਿਸ ਵੀ ਉਸ ਦੀ ਭਾਲ ਕਰ ਰਹੀ ਹੈ।
The post *ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸਾਰੇ ਸ਼ੂਟਰਾਂ ਦੀ ਪਛਾਣ* appeared first on .
