ਮਾਨਸਾ (ਪੱਤਰ ਪ੍ਰੇਰਕ): ਸਿੱਧੂ ਮੂਸੇਵਾਲੇ ਕਤਲ ਕੇਸ ਦੇ ਨੌਂ ਮੁਲਜ਼ਮਾਂ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਮੂਸੇਵਾਲੇ ਦੇ ਰੇਕੀ ਕਰਨ ਵਾਲੇ ਸੰਦੀਪ ਸਿੰਘ ਕੇਕੜਾ ਸਮੇਤ ਤਿੰਨ ਹੋਰਾਂ ਨੂੰ 15 ਜੂਨ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਮਨਪ੍ਰੀਤ ਮੰਨਨ, ਚਰਨਜੀਤ ਸਿੰਘ ਚੇਤਨ, ਸਾਰਜ ਮਿੰਟੂ, ਮਨਪ੍ਰੀਤ ਭਾਊ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
