ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਨਵਾਂ ਮੋੜ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਅਤੇ ਮੂਸੇ ਵਾਲਾ ਦੀ ਭੈਣ ਅਫਸਾਨਾ ਖਾਨ ਤੋਂ NIA ਦੀ ਟੀਮ ਪੁੱਛਗਿੱਛ ਕਰੇਗੀ। ਸੂਤਰਾਂ ਮੁਤਾਬਕ NIA ਨੂੰ ਸ਼ੱਕ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ‘ਚ ਅਫਸਾਨਾ ਖਾਨ ਦੀ ਭੂਮਿਕਾ ਹੋ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।