ਪਟਿਆਲਾ: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਭਗੌੜੇ ਸ਼ੂਟਰ ਦੀਪਕ ਉਰਫ਼ ਮੁੰਡੀ ਨੂੰ 2 ਸਾਥੀਆਂ ਕਪਿਲ ਪੰਡਿਤ ਅਤੇ ਰਜਿੰਦਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਪੁਸ਼ਟੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।