ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪਹਿਲੀ ਗ੍ਰਿਫਤਾਰੀ ਕੀਤੀ ਹੈ। ਪੁਲੀਸ ਨੇ ਮਨਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਉਤਰਾਖੰਡ ਤੋਂ ਗ੍ਰਿਫ਼ਤਾਰ ਕਰਕੇ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ। ਮਨਪ੍ਰੀਤ ਨੇ ਕਾਤਲਾਂ ਨੂੰ ਗੱਡੀਆਂ ਮੁਹੱਈਆ ਕਰਵਾਈਆਂ।
The post *ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਪਹਿਲੀ ਗ੍ਰਿਫਤਾਰੀ* appeared first on .
