Site icon Geo Punjab

ਸਿੱਧੂ ਮੂਸੇਵਾਲਾ ਦਾ ਕਤਲ, ਹਮਲਾਵਰਾਂ ਨੇ AK 47 ਨਾਲ ਕੀਤੀ ਫਾਇਰਿੰਗ – Punjabi News Portal – Pro Punjab TV

ਸਿੱਧੂ ਮੂਸੇਵਾਲਾ ਦਾ ਕਤਲ, ਹਮਲਾਵਰਾਂ ਨੇ AK 47 ਨਾਲ ਕੀਤੀ ਫਾਇਰਿੰਗ – Punjabi News Portal – Pro Punjab TV

<p> <br &sol;>&NewLine;<&sol;p>&NewLine;<div id&equals;"post-27198">&NewLine;<div class&equals;"breadcrumb">Home » Featured • Featured News • Punjab » ਵੱਡੀ ਖ਼ਬਰ &colon; ਸਿੱਧੂ ਮੂਸੇਵਾਲਾ ਦਾ ਕਤਲ&comma; ਹਮਲਾਵਰਾਂ ਨੇ AK 47 ਨਾਲ ਚਲਾਈਆਂ ਗੋਲੀਆਂ<&sol;div>&NewLine;<p><&excl;-- &period;entry-header --><&sol;p>&NewLine;<div class&equals;"post-thumbnail"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"600" height&equals;"400" fifu-data-src&equals;"https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1" class&equals;"attachment-post-thumbnail size-post-thumbnail wp-post-image" alt&equals;"" srcset&equals;"https&colon;&sol;&sol;i1&period;wp&period;com&sol;propunjabtv&period;com&sol;wp-content&sol;uploads&sol;2022&sol;05&sol;14&period;jpg&quest;ssl&equals;1 600w&comma; https&colon;&sol;&sol;propunjabtv&period;com&sol;wp-content&sol;uploads&sol;2022&sol;05&sol;14-300x200&period;jpg 300w" sizes&equals;"100vw"&sol;><&sol;div>&NewLine;<div class&equals;"entry-content">&NewLine;<p>ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ &&num;8216&semi;ਤੇ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ। ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਏ ਸਿੱਧੂ ਮੂਸੇਵਾਲ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਮੁਤਾਬਕ ਘਟਨਾ ਦੌਰਾਨ ਹਮਲਾਵਰਾਂ ਵੱਲੋਂ ਏ&period;ਕੇ&period;-47 ਨਾਲ ਕਰੀਬ 20 ਰਾਉਂਡ ਫਾਇਰ ਕੀਤੇ ਗਏ&comma; ਜਿਸ ਵਿੱਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ।<&sol;p>&NewLine;<p>ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਨਜ਼ਦੀਕੀ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਕ ਤੋਂ ਥਾਰ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਮੂਸੇਵਾਲਾ ਜਾ ਰਿਹਾ ਸੀ। ਦਿੱਤਾ। ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿੱਚ ਕਈ ਗੋਲੀਆਂ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸੇ ਗੰਭੀਰ ਜ਼ਖ਼ਮੀ ਹੋ ਗਏ&comma; ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।<br &sol;>ਇਸ ਸਮੇਂ ਦੀ ਵੱਡੀ ਖਬਰ ਮਾਨਸਾ ਤੋਂ ਸਾਹਮਣੇ ਆਈ ਹੈ ਜਿੱਥੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀ ਹੈ। ਆਪਣੇ ਗੀਤਾਂ ਅਤੇ ਬਿਆਨਾਂ ਨੂੰ ਲੈ ਕੇ ਹਮੇਸ਼ਾ ਸੁਰਖੀਆਂ &&num;8216&semi;ਚ ਰਹਿਣ ਵਾਲੇ ਸਿੱਧੂ ਮੂਸੇਵਾਲਾ &&num;8216&semi;ਤੇ ਅੱਜ ਹਮਲਾ ਹੋਇਆ ਹੈ।<&sol;p>&NewLine;<p>ਸੂਤਰਾਂ ਮੁਤਾਬਕ ਹਮਲਾਵਰਾਂ ਨੇ ਪਿੰਡ ਜਵਾਹਰ ਕੇ &&num;8216&semi;ਚ ਸਿੱਧੂ ਮੂਸੇਵਾਲਾ ਦੀ ਗੱਡੀ &&num;8216&semi;ਤੇ 200 ਗੋਲੀਆਂ ਚਲਾਈਆਂ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹਮਲੇ &&num;8216&semi;ਚ ਤਿੰਨ ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ। ਸਿੱਧੂ ਮੂਸੇਵਾਲਾ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।<&sol;p>&NewLine;<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper --><&excl;-- AI CONTENT END 1 -->&NewLine;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version