Site icon Geo Punjab

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾ’ ਰਿਲੀਜ਼ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪਟਿਆਲਾ&colon; ਸਿੱਧੂ ਮੂਸੇਵਾਲਾ ਦਾ ਨਵਾਂ ਗੀਤ &&num;8216&semi;ਮੇਰਾ ਨਾ&&num;8217&semi; ਸਿੱਧੂ ਮੂਸੇਵਾਲਾ ਦੇ ਯੂਟਿਊਬ ਚੈਨਲ &&num;8216&semi;ਤੇ ਰਿਲੀਜ਼ ਹੋ ਗਿਆ ਹੈ। ਗੀਤ ਰਿਲੀਜ਼ ਹੁੰਦੇ ਹੀ ਇਸ ਨਵੇਂ ਗੀਤ ਨੂੰ 3 ਲੱਖ ਤੋਂ ਵੱਧ ਲੋਕ ਸੁਣ ਰਹੇ ਸਨ। ਇਸ ਨਵੇਂ ਗੀਤ ਨੂੰ ਹੁਣ ਤੱਕ 10 ਲੱਖ ਤੋਂ ਵੱਧ ਲੋਕ ਸੁਣ ਚੁੱਕੇ ਹਨ। ਇਸ ਗੀਤ &&num;8216&semi;ਚ ਵਿਦੇਸ਼ੀ ਰੈਪਰ &&num;8216&semi;ਬਰਨਾ ਬੁਆਏ&&num;8217&semi; ਰੈਪ ਕਰਦੇ ਨਜ਼ਰ ਆ ਰਹੇ ਹਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵੱਲੋਂ ਤੀਜਾ ਗੀਤ ਰਿਲੀਜ਼ ਕੀਤਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version