ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਮਾਨਸਾ ਦਾਣਾ ਮੰਡੀ ਵਿਖੇ ਹੋਵੇਗੀ ਜਿੱਥੇ ਅੱਜ ਸਵੇਰ ਤੋਂ ਹੀ ਸਿੱਧੂ ਦੇ ਚਹੇਤੇ ਪਹੁੰਚ ਰਹੇ ਹਨ। ਇਹੀ ਸਿੱਧੂ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸਿਮਰਨਜੀਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਪੱਗਾਂ ਬੰਨ੍ਹ ਕੇ ਪਹੁੰਚਣ ਦੀ ਅਪੀਲ ਵੀ ਕੀਤੀ।