ਮੈਂ ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ..ਮੇਰੀ ਦਿਲੀ ਹਮਦਰਦੀ ਅਤੇ ਦੁਆਵਾਂ ਉਸਦੇ ਪਰਿਵਾਰ ਅਤੇ ਵਿਸ਼ਵ ਭਰ ਵਿੱਚ ਉਸਦੇ ਪ੍ਰਸ਼ੰਸਕਾਂ ਨਾਲ ਹਨ..ਸਾਰੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ। – ਭਗਵੰਤ ਮਾਨ (@BhagwantMann) ਮਈ 29, 2022