ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰ ਦੀ ਸਿਹਤ ਖਰਾਬ ⋆ D5 News


ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੀ ਤਬੀਅਤ ਵਿਗੜ ਗਈ ਹੈ। ਜਿਸ ਤੋਂ ਬਾਅਦ ਗੈਂਗਸਟਰ ਦੀਪਕ ਟੀਨੂੰ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦੀਪਕ ਟੀਨੂੰ ਦੇ ਗੋਡਿਆਂ ਅਤੇ ਦੰਦਾਂ ‘ਚ ਦਰਦ ਹੈ, ਜਿਸ ਕਾਰਨ ਉਸ ਨੂੰ ਸਖ਼ਤ ਸੁਰੱਖਿਆ ਹੇਠ ਬਠਿੰਡਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ ਹੈ ਅਤੇ ਚੈਕਅੱਪ ਤੋਂ ਬਾਅਦ ਉਸ ਨੂੰ ਵਾਪਸ ਜੇਲ੍ਹ ਲਿਆਂਦਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *