ਕਾਂਗਰਸ ਹਾਈਕਮਾਂਡ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ। ਰਾਹੁਲ ਗਾਂਧੀ ਦੇ ਨਾਲ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਵੀ ਸਿੱਧੂ ਮੂਸੇਵਾਲਾ ਦੇ ਘਰ ਜਾ ਚੁੱਕੇ ਹਨ। ਕਰੇਗਾ
ਇਸ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਸਨ।
ਗ਼ੌਰਤਲਬ ਹੈ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੀ ਸੀਨੀਅਰ ਕਾਂਗਰਸੀ ਆਗੂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ।

