Site icon Geo Punjab

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਮਿਲਣ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ, ਕੀਤੀ ਇਹ ਮੰਗ – Punjabi News Portal

<p> <br &sol;>&NewLine;<&sol;p>&NewLine;<div id&equals;"post-38574">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਸਬੰਧੀ ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।<&sol;p>&NewLine;<p>ਇਹ ਵੀ ਪੜ੍ਹੋ-ਸਿੱਧੂ ਮੂਸੇਵਾਲਾ ਕਤਲ&colon; ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ&comma; ਨੋਟਿਸ ਜਾਰੀ<&sol;p>&NewLine;<p>ਰਾਜਾ ਵੜਿੰਗ ਨੇ ਕਿਹਾ ਹੈ ਕਿ ਮੂਸੇਵਾਲਾ ਦੇ ਪਿਤਾ ਨੂੰ ਜਲਦ ਤੋਂ ਜਲਦ ਸੁਰੱਖਿਆ ਦਿੱਤੀ ਜਾਵੇ। ਇਸ ਦੇ ਨਾਲ ਹੀ ਧਮਕੀਆਂ ਦੇਣ ਵਾਲੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਹੈ।<&sol;p>&NewLine;<p>ਜ਼ਿਕਰਯੋਗ ਹੈ ਕਿ ਹਾਲ ਹੀ &&num;8216&semi;ਚ ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਇਹ ਧਮਕੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਇੱਕ ਪੋਸਟ ਰਾਹੀਂ ਦਿੱਤੀ ਗਈ ਸੀ&comma; ਜਿਸ ਵਿੱਚ ਲਿਖਿਆ ਗਿਆ ਸੀ ਕਿ ਅਗਲਾ ਨੰਬਰ ਸਿੱਧੂ ਦੇ ਪਿਤਾ ਦਾ ਹੈ।<&sol;p>&NewLine;<p>ਇਹ ਵੀ ਪੜ੍ਹੋ- ਲਾਹੌਰ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਵਿੱਚ ਘੁਸਪੈਠ ਕਰਨ ਵਾਲਾ ਪਾਕਿਸਤਾਨੀ ਨੌਜਵਾਨ ਰਿਜ਼ਵਾਨ ਸੀ ਸ਼ਾਮਲ<&sol;p>&NewLine;<p><span style&equals;"font-size&colon; 1rem">ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਪਾਕਿਸਤਾਨ &&num;8216&semi;ਚ ਰਹਿੰਦੇ ਇਕ ਗੈਂਗਸਟਰ ਨੇ ਦਿੱਤੀ ਸੀ&comma; ਜਿਸ ਤੋਂ ਬਾਅਦ ਪੰਜਾਬ ਪੁਲਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਪੰਜਾਬ ਸਰਕਾਰ ਤੋਂ ਮੂਸੇਵਾਲਾ ਦੇ ਪਿਤਾ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ।<&sol;span><&sol;p>&NewLine;<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper --><&excl;-- AI CONTENT END 3 -->&NewLine;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version