ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਇਨਸਾਫ਼ ਦੀ ਮੰਗ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਇਨਸਾਫ਼ ਦੀ ਮੰਗ


ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ। CM ਮਾਨ ਰੋ ਪਏ।

ਸੀਐਮ ਮਾਨ ਨੇ ਕਿਹਾ ਕਿ ਜਲਦੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਹਰ ਹਾਲਤ ਵਿੱਚ ਨਿਆਂ ਕੀਤਾ ਜਾਵੇਗਾ। ਪਰਿਵਾਰ ਨੇ ਇਨਸਾਫ਼ ਲਈ ਅੱਜ ਮੁੜ ਮੁੱਖ ਮੰਤਰੀ ਮਾਨ ਨੂੰ ਪੱਤਰ ਸੌਂਪਿਆ ਹੈ। ਇਸ ਵਿੱਚ ਉਸ ਨੇ ਐਨਆਈਏ ਤੋਂ ਕਤਲ ਦੀ ਜਾਂਚ ਦੀ ਮੰਗ ਕੀਤੀ ਸੀ।




Leave a Reply

Your email address will not be published. Required fields are marked *