ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਦਿਲ ਦੀ ਸਮੱਸਿਆ ਦੀ ਸ਼ਿਕਾਇਤ ਤੋਂ ਬਾਅਦ ਪਟਿਆਲਾ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਸਾਂਸਦ ਪਟਿਆਲਾ ਪ੍ਰਨੀਤ ਕੌਰ ਵੀ ਹਸਪਤਾਲ ਪਹੁੰਚੀ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਵੀਡੀਓ 🔴👇