Site icon Geo Punjab

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ


ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਦਿਲ ਦੀ ਸਮੱਸਿਆ ਦੀ ਸ਼ਿਕਾਇਤ ਤੋਂ ਬਾਅਦ ਪਟਿਆਲਾ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਸਾਂਸਦ ਪਟਿਆਲਾ ਪ੍ਰਨੀਤ ਕੌਰ ਵੀ ਹਸਪਤਾਲ ਪਹੁੰਚੀ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ ਵੀਡੀਓ 🔴👇

Exit mobile version