ਸਿੱਧੂ ਮੂਸੇਵਾਲਾ ਦੇ ਮਾਪੇ ਖੋਲ੍ਹਣਗੇ ਸਰਕਾਰ ਖਿਲਾਫ ਮੋਰਚਾ


ਮਾਨਸਾ: ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਿੱਧੂ ਦੇ ਕਤਲ ਨੂੰ ਕਰੀਬ 80 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਪੁਲਿਸ ਦੇ ਹੱਥ ਕੁਝ ਕਾਤਲ ਨਹੀਂ ਲੱਗੇ ਹਨ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਕੇ ਇਨਸਾਫ਼ ਦੀ ਮੰਗ ਕਰਨਗੇ। ਮਨੀਸ਼ ਸਿਸੋਦੀਆ ਖਿਲਾਫ ਨੋਟਿਸ ਜਾਰੀ, CBI ਨੇ ਕੀਤੀ ਕਾਰਵਾਈ, ਹੁਣ ਜਾਓ ਜੇਲ D5 Channel Punjabi ਉਨ੍ਹਾਂ ਨੇ ਸਰਕਾਰ ਨੂੰ ਇੱਕ ਹਫਤੇ ਦਾ ਸਮਾਂ ਦਿੰਦੇ ਹੋਏ ਕਿਹਾ ਕਿ ਜੇਕਰ ਦੋਸ਼ੀ ਨਾ ਫੜੇ ਗਏ ਤਾਂ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਲੋਕਾਂ ਦਾ ਸਮਰਥਨ ਸਾਡੇ ਨਾਲ ਹੈ, ਪਰ ਫਿਰ ਵੀ ਜੇਕਰ ਕੋਈ ਸਾਡੇ ਨਾਲ ਨਾ ਹੋਵੇ ਤਾਂ ਵੀ ਮੈਂ ਇਕੱਲਾ ਹੀ ਮੋਰਚੇ ‘ਤੇ ਖੜ੍ਹਾ ਰਹਾਂਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *