Site icon Geo Punjab

ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਲਾਰੇਂਸ ਬਿਸ਼ਨੋਈ ਅਤੇ ਹੋਰ ਗੈਂਗਸਟਰਾਂ ਦੀ ਭਾਰੀ ਸੁਰੱਖਿਆ ‘ਤੇ ਚੁੱਕੇ ਸਵਾਲ


ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਾਰੇਂਸ ਬਿਸ਼ਨੋਈ ਅਤੇ ਹੋਰ ਗੈਂਗਸਟਰਾਂ ਦੀ ਭਾਰੀ ਸੁਰੱਖਿਆ ‘ਤੇ ਚੁੱਕੇ ਸਵਾਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲਾਰੇਂਸ ਬਿਸ਼ਨੋਈ ਅਤੇ ਹੋਰ ਗੈਂਗਸਟਰਾਂ ਦੀ ਭਾਰੀ ਸੁਰੱਖਿਆ ‘ਤੇ ਚੁੱਕੇ ਸਵਾਲ. ਉਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦਿਨ-ਦਿਹਾੜੇ ਮੇਰੇ ਬੇਟੇ ਦੀ ਹੱਤਿਆ ਕਰ ਦਿੱਤੀ ਤਾਂ ਅਦਾਲਤ ‘ਚ ਸੁਣਵਾਈ ਦੌਰਾਨ ਉਨ੍ਹਾਂ ਨੂੰ ਭਾਰੀ ਗਿਣਤੀ ‘ਚ ਸੁਰੱਖਿਆ ਕਰਮਚਾਰੀ ਕਿਉਂ ਦਿੱਤੇ ਗਏ। ਵੀਡੀਓ 🔴👇

Exit mobile version