ਸਿੱਧੂ ਮੂਸੇਵਾਲਾ ਦੇ ਪਿਤਾ ਪਹੁੰਚੇ ਸਿਵਲ ਹਸਪਤਾਲ ਅੰਮ੍ਰਿਤਸਰ, ਜਿੱਥੇ ਡਾਕਟਰਾਂ ਵੱਲੋਂ ਗੋਲੀਬਾਰੀ ਕਰਨ ਵਾਲੇ ਸ਼ੂਟਰਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਵਲ ਹਸਪਤਾਲ #ਅੰਮ੍ਰਿਤਸਰ ਪਹੁੰਚੇ, ਜਿੱਥੇ ਡਾਕਟਰ ਮੁਕਾਬਲੇ ਵਿੱਚ ਮਾਰੇ ਗਏ ਸ਼ੂਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਦਾ ਪੋਸਟਮਾਰਟਮ ਕਰ ਰਹੇ ਹਨ। ਦੋਵੇਂ ਉਨ੍ਹਾਂ 6 ਸ਼ੂਟਰਾਂ ‘ਚ ਸ਼ਾਮਲ ਸਨ, ਜਿਨ੍ਹਾਂ ਨੂੰ ਮਾਰਿਆ ਗਿਆ
