ਚੰਡੀਗੜ੍ਹ, 13 ਫਰਵਰੀ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲਾ ਮਹੱਲਾ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਸੀਐਮ ਮਾਨ ਨੇ ਅਧਿਕਾਰੀਆਂ ਨੂੰ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਡੀ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।