Site icon Geo Punjab

ਸੀਚੇਵਾਲ ਤੇ ਵਿਕਰਮਜੀਤ ਸਾਹਨੀ ਦੇ ਕਾਗਜ਼ਾਂ ਦੀ ਪੜਤਾਲ ਦੌਰਾਨ ਸਹੀ ਪਾਏ ਗਏ ⋆ D5 News


ਚੰਡੀਗੜ੍ਹ: ਪੰਜਾਬ ਤੋਂ ਰਾਜ ਸਭਾ ਦੀਆਂ ਦੋ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਦੇ ਕਾਗਜ਼ਾਂ ਦੀ ਪੜਤਾਲ ਸਹੀ ਪਾਈ ਗਈ ਹੈ। ਕਾਗ਼ਜ਼ਾਂ ਦੀ ਪੜਤਾਲ ਸੁਰਿੰਦਰ ਪਾਲ, ਰਿਟਰਨਿੰਗ ਅਫ਼ਸਰ-ਕਮ-ਸਕੱਤਰ, ਪੰਜਾਬ ਵਿਧਾਨ ਸਭਾ, ਰਾਜ ਸਭਾ ਚੋਣ ਪੰਜਾਬ 2022 ਵੱਲੋਂ ਮੁੱਖ ਚੋਣ ਅਫ਼ਸਰ-ਕਮ-ਆਬਜ਼ਰਵਰ ਡਾ: ਐਸ.ਕਰੁਣਾ ਰਾਜੂ ਦੀ ਹਾਜ਼ਰੀ ਵਿੱਚ ਕੀਤੀ ਗਈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version