ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਛੱਡੀ ⋆ D5 News


ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਆਜ਼ਾਦ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਆਜ਼ਾਦ ਪਿਛਲੇ ਕੁਝ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *