ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਅਤੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਾਰਜ ਦੇ ਖ਼ਿਲਾਫ਼ GoG ਮੁਲਾਜ਼ਮ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਜੀਓਜੀ ਦੇ ਕਰਮਚਾਰੀ ਨੇ ਕਾਫਲੇ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਅਤੇ ਕਾਲੇ ਝੰਡੇ ਦਿਖਾਏ।