ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਨਾ ਕਰਨ ਦੇ ਬਹਾਨੇ ਮੁੱਖ ਮੰਤਰੀ ਨਿਵਾਸ ਦੇ ਅੰਦਰ ਧਰਨਾ ਦਿੱਤਾ। CM ਮਾਨ ਦੀ ਕੋਠੀ ‘ਚ ਰਾਜਾ ਵੜਿੰਗ ਦੀ ਖਿੜਕੀ, ਪੁਲਿਸ ਨੂੰ ਮਾਰੀ ਸਿੱਧੀ ਟੱਕਰ! D5 Channel Punjabi ਜਿਸ ਤੋਂ ਬਾਅਦ ਉਥੇ ਮੌਜੂਦ ਸੁਰੱਖਿਆ ਕਰਮੀਆਂ ਅਤੇ ਕਾਂਗਰਸੀ ਆਗੂਆਂ ਵਿਚਾਲੇ ਗਰਮਾ-ਗਰਮ ਬਹਿਸ ਹੋਈ ਅਤੇ ਹੋਰ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੀਆਂ 2 ਬੱਸਾਂ ਵੀ ਮੰਗਵਾਈਆਂ ਗਈਆਂ ਹਨ। ਜਿਸ ਤੋਂ ਧਰਨੇ ‘ਤੇ ਬੈਠੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।