ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਲਾਰੈਂਸ ਬਿਸ਼ਨੋਈ ਤੋਂ ਵੱਡੀ ਖ਼ਬਰ! ਐਨਕਾਊਂਟਰ ਦਾ ਡਰ | ਢੀਂਡਸਾ ਪੰਜਾਬੀ ਨੇ ਕਿਹਾ ਕਿ ਪਿ੍ੰਸੀਪਲ ਸੁਰਿੰਦਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਗੁਰੂ ਘਰ ਦੀ ਸੇਵਾ ਵਿਚ ਲੱਗੇ ਹੋਏ ਸਨ | ਪ੍ਰਚਾਰ ਦੇ ਖੇਤਰ ਵਿੱਚ ਉਨ੍ਹਾਂ ਦਾ ਜੀਵਨ ਭਰ ਯੋਗਦਾਨ ਮਿਸਾਲੀ ਰਿਹਾ ਹੈ। ਢੀਂਡਸਾ ਨੇ ਪ੍ਰਿੰਸੀਪਲ ਸੁਰਿੰਦਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਾਹਿਗੁਰੂ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
