Site icon Geo Punjab

ਸੁਖਦੇਵ ਸਿੰਘ ਢੀਂਡਸਾ ਨੇ ‘ਅਜੀਤ’ ਦੇ ਸੀਨੀਅਰ ਪੱਤਰਕਾਰ ਐਨ.ਐਸ.ਪਰਵਾਨਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 7 ਜਨਵਰੀ&comma; 2023&colon;-ਸ਼੍ਰੋਮਣੀ ਅਕਾਲੀ ਦਲ &lpar;ਯੂਨਾਈਟਿਡ&rpar; ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ&colon; ਸੁਖਦੇਵ ਸਿੰਘ ਢੀਂਡਸਾ ਨੇ &&num;8216&semi;ਅਜੀਤ&&num;8217&semi; ਦੇ ਸੀਨੀਅਰ ਪੱਤਰਕਾਰ ਅਤੇ ਉੱਘੇ ਲੇਖਕ ਐਨ&period;ਐਸ ਪਰਵਾਨਾ ਦੇ ਅਕਾਲ ਚਲਾਣੇ &&num;8216&semi;ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। &period; ਉਨ੍ਹਾਂ ਕਿਹਾ ਕਿ ਐਨ&period;ਐਸ&period;ਪਰਵਾਨਾ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version