Site icon Geo Punjab

ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

<p> <br &sol;>&NewLine;<&sol;p>&NewLine;<p>&Tab;&Tab;&Tab;ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ &OpenCurlyQuote;ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ &OpenCurlyQuote;ਚ ਸੁਣਵਾਈ ਹੋਣੀ ਹੈ। ਖਹਿਰਾ ਨੂੰ 2015 ਦੇ ਡਰੱਗ ਰੈਕੇਟ ਮਾਮਲੇ &OpenCurlyQuote;ਚ ਗ੍ਰਿਫਤਾਰ ਕੀਤਾ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਸ੍ਰੀ ਮੁਕਤਸਰ ਜੇਲ੍ਹ ਤੋਂ ਨਾਭਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਇਲਜ਼ਾਮ ਲੱਗੇ ਹਨ ਕਿ ਖਹਿਰਾ ਦੇ 8 ਸਾਲ ਪਹਿਲਾਂ ਸਰਹੱਦ ਪਾਰੋਂ ਆਈ 2 ਕਿਲੋ ਹੈਰੋਇਨ ਨਾਲ ਸਬੰਧ ਸਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version