Site icon Geo Punjab

ਸੁਖਬੀਰ ਨੇ ਐਮਓਯੂ ਸਮਝੌਤੇ ‘ਤੇ ਸੱਦੀ ਸਾਲਾਨਾ ਪ੍ਰੈਸ ਕਾਨਫਰੰਸ


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗਿਆਨ ਸਾਂਝਾ ਕਰਨ ਦਾ ਸਮਝੌਤਾ ਅੱਜ ਇਸ ਸਮਝੌਤੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਕਾਲਾ ਦਿਨ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿੱਚ ਦਿੱਲੀ ਸਰਕਾਰ ਦੇ ਦਖਲ ਨੂੰ ਸੰਸਥਾਗਤ ਰੂਪ ਦੇਣ ਲਈ ਸਮਝੌਤਾ ਸਹੀਬੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਸਥਿਤ ਆਪਣੇ ਹੈੱਡਕੁਆਰਟਰ ਵਿਖੇ ਇਸ ਮੁੱਦੇ ’ਤੇ ਪ੍ਰੈਸ ਕਾਨਫਰੰਸ ਕਰੇਗਾ।




Exit mobile version