ਚੰਡੀਗੜ੍ਹ: ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਵਿੱਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਸਾਹਮਣੇ ਪੇਸ਼ ਹੋਣਗੇ। ਮਾਛੀਵਾੜਾ ‘ਚ ਅਧਿਆਪਕ ਨੇ ਸਾਰੀਆਂ ਹੱਦਾਂ ਪਾਰ, 8 ਸਾਲਾ ਬੱਚੀ ਨੂੰ ਨਹੀਂ ਬਖਸ਼ਿਆ D5 Channel Punjabi ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੂੰ ਇਸ SIT ਨੇ 30 ਅਗਸਤ ਨੂੰ ਸੰਮਨ ਭੇਜਿਆ ਸੀ ਪਰ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੰਮਨ ਨਹੀਂ ਮਿਲਿਆ ਅਤੇ ਹਾਈਵੇ ਜਾਮ ਕਰਨ ਦੇ ਮਾਮਲੇ ‘ਚ ਜ਼ੀਰਾ ਅਦਾਲਤ ‘ਚ ਪੇਸ਼ੀ ਲਈ ਗਏ ਸਨ। ਜਿਸ ਤੋਂ ਬਾਅਦ SIT ਨੇ ਉਨ੍ਹਾਂ ਨੂੰ 14 ਸਤੰਬਰ ਨੂੰ ਬੁਲਾਇਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
