ਸੁਖਬੀਰ ਬਾਦਲ ਤੋਂ ਬਾਅਦ ਅੱਜ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਪਹੁੰਚੇ ਹਨ। ਉਹ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਉਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਆਪਣਾ ਸਪੱਸ਼ਟੀਕਰਨ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਬਾਦਲ ਸਰਕਾਰ ਵਿੱਚ ਮੰਤਰੀ ਰਹੇ 17 ਆਗੂਆਂ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਦਿਨਾਂ ਵਿੱਚ ਦੇਣ ਦੀ ਹਦਾਇਤ ਕੀਤੀ ਹੈ। ਇਸ ਤੋਂ ਪਹਿਲਾਂ ਸੁਖਬੀਰ ਆਪਣੇ ਕਈ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋ ਚੁੱਕੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।