ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੰਗਲਵਾਰ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕਰਕੇ ਬੁਲਾਇਆ ਗਿਆ ਹੈ। ਪੰਜਾਬ ਪੁਲਿਸ ਨੂੰ ਮਿਲੀ ਧਮਕੀ, ਅਲਰਟ ਜਾਰੀ ! ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ਦੇ ਪੱਕੇ ਟਿਕਾਣੇ ਲੱਭੋ! ਸੰਮਨ ਵਿੱਚ ਕਿਹਾ ਗਿਆ ਕਿ 30 ਅਗਸਤ ਨੂੰ ਸਵੇਰੇ 10.30 ਵਜੇ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਆਫਿਸਰਜ਼ ਇੰਸਟੀਚਿਊਟ ਵਿੱਚ ਐਸਆਈਟੀ ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
