Site icon Geo Punjab

ਸੁਖਬੀਰ ਬਾਦਲ ਦੀ SIT ਸਾਹਮਣੇ ਅੱਜ ਪੇਸ਼ੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮੰਗਲਵਾਰ ਨੂੰ ਵਿਸ਼ੇਸ਼ ਜਾਂਚ ਟੀਮ &lpar;ਐਸਆਈਟੀ&rpar; ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕਰਕੇ ਬੁਲਾਇਆ ਗਿਆ ਹੈ। ਪੰਜਾਬ ਪੁਲਿਸ ਨੂੰ ਮਿਲੀ ਧਮਕੀ&comma; ਅਲਰਟ ਜਾਰੀ &excl; ਵਿਦੇਸ਼ਾਂ &&num;8216&semi;ਚ ਬੈਠੇ ਗੈਂਗਸਟਰਾਂ ਦੇ ਪੱਕੇ ਟਿਕਾਣੇ ਲੱਭੋ&excl; ਸੰਮਨ ਵਿੱਚ ਕਿਹਾ ਗਿਆ ਕਿ 30 ਅਗਸਤ ਨੂੰ ਸਵੇਰੇ 10&period;30 ਵਜੇ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਆਫਿਸਰਜ਼ ਇੰਸਟੀਚਿਊਟ ਵਿੱਚ ਐਸਆਈਟੀ ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version