ਸੁਖਬੀਰ ਸਿੰਘ ਬਾਦਲ ਨੇ ਵੱਧਦੇ ਵਿਰੋਧ ਦੇ ਚੱਲਦਿਆਂ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਹੈਂਡਲ ‘ਤੇ ਇਹ ਫੈਸਲਾ ਸਾਂਝਾ ਕੀਤਾ ਹੈ। ਅਜਿਹੇ ਸਮੇਂ ਲਿਆ ਗਿਆ ਜਦੋਂ ਸੁਖਬੀਰ ਸਿੰਘ ਬਾਦਲ ਭਲਕੇ (30 ਅਗਸਤ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਵਾਲੇ ਹਨ। | db%7Ctwcon%5Es1_&ref_url=https://x.com/Akali_Dal_? %2F%2Fm.dailyhunt.in%2Fnews%2Findia%2Fpunjabi %2Findia%3Fmode%3Dpwaaction%3Dclick ਪੋਸਟ ਬੇਦਾਅਵਾ ਇਸ ਲੇਖ ਵਿਚਲੇ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।