ਸੁਖਬੀਰ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਨੂੰ ਕੀਤੀ ਅਪੀਲ ਮੈਂ ਸਿਮਰਨਜੀਤ ਸਿੰਘ ਮਾਨ ਨਾਲ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ 2024 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਪਸੰਦ ਦੀ ਸੀਟ ‘ਤੇ ਉਨ੍ਹਾਂ ਨੂੰ ਪੂਰਾ ਸਮਰਥਨ ਦੇਵੇਗਾ, ਪਰ ਬੰਦੀ ਸਿੰਘ ਅਤੇ ਉਸ ਦੇ ਪਰਿਵਾਰ ਲਈ ਕਿਰਪਾ ਕਰਕੇ ਛੱਡ ਦਿਓ। ਸੰਗਰੂਰ ਉਪ ਚੋਣ #Sangrurbypolls #LokSabhaElections ਵੀਡੀਓ