ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਸੀਂ ਚੰਡੀਗੜ੍ਹ ਲਈ ਲੜ ਰਹੇ ਹਾਂ। ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ, ਜਦਕਿ ਹਾਈਕੋਰਟ ਅਤੇ ਵਿਧਾਨ ਸਭਾ ਪੰਜਾਬ ਦੀ ਹੈ। CM ਮਾਨ ਦੀ ਕੋਠੀ ਦਾ ਘਿਰਾਓ, ਰਾਸ਼ਟਰਪਤੀ ਭਵਨ ‘ਤੇ ਕੀਤਾ ਕਬਜ਼ਾ! | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਨੇ ਪੰਜਾਬ ਦੀਆਂ ਕੁਰਬਾਨੀਆਂ ਨੂੰ ਰੋਲ ਦਿੱਤਾ ਹੈ ਅਤੇ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਨੇ ਆਤਮ ਸਮਰਪਣ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਬਿਆਨ ਇੱਕ ਸਾਜ਼ਿਸ਼ ਜਾਪਦਾ ਹੈ ਅਤੇ ਕੇਜਰੀਵਾਲ ਨੇ ਮੁੱਖ ਮੰਤਰੀ ਤੋਂ ਬਿਆਨ ਮੰਗਿਆ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
