ਸੁਖਬੀਰ ਬਾਦਲ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ


ਪੰਜਾਬ-ਦਿੱਲੀ ਸਮਝੌਤੇ ‘ਤੇ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵਰ੍ਹਦਿਆਂ ਕਿਹਾ ਕਿ ਅੱਜ ਤੋਂ ਕੇਜਰੀਵਾਲ ਕੇਜਰੀਵਾਲ ਨਹੀਂ ਰਹੇ। ਸਮਝੌਤੇ ‘ਤੇ ਹਸਤਾਖਰ ਹੋਣ ਬਾਰੇ ਮਾਨ ਨੇ ਟਵੀਟ ਵੀ ਕੀਤਾ ਕਿ ”ਅੱਜ ਦਾ ਦਿਨ ਪੰਜਾਬ ਲਈ ਕਾਲਾ ਦਿਨ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਦੋ ਦਿਨਾਂ ਦੌਰੇ ‘ਤੇ ਆਏ ਹੋਏ ਹਨ, ਜਿਸ ਦੌਰਾਨ ਉਨ੍ਹਾਂ ਬੀਤੇ ਦਿਨੀਂ ਦਿੱਲੀ ‘ਚ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ। ਦੋਵਾਂ ਮੁੱਖ ਮੰਤਰੀਆਂ ਨੇ ਗਿਆਨ ਸਾਂਝਾ ਸਮਝੌਤੇ ‘ਤੇ ਦਸਤਖਤ ਕੀਤੇ ਜਿਸ ਨਾਲ ਸਾਰੀਆਂ ਵਿਰੋਧੀ ਪਾਰਟੀਆਂ ਨਾਰਾਜ਼ ਹਨ।




Leave a Reply

Your email address will not be published. Required fields are marked *