ਸੁਖਬੀਰ ਬਾਦਲ SIT ਅੱਗੇ ਪੇਸ਼, ਪੁੱਛਗਿੱਛ ਜਾਰੀ ⋆ D5 News


ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਐਸਆਈਟੀ ਇੱਕ ਵਾਰ ਫਿਰ ਪੁੱਛਗਿੱਛ ਕਰ ਰਹੀ ਹੈ। ਸੁਖਬੀਰ ਬਾਦਲ ਦੂਜੀ ਵਾਰ SIT ਸਾਹਮਣੇ ਪੇਸ਼ ਹੋਏ ਹਨ। ਹਰਪਾਲ ਚੀਮਾ ਨੇ ਕੀਤੇ ਖੁਲਾਸੇ, ਦੱਸਿਆ ਕਾਲੇ-ਕੱਲੇ ਲੀਡਰ ਦਾ ਨਾਂ, ਬੀਜੇਪੀ ਲਈ ਤਬਾਹੀ! D5 Channel Punjabi ਗੋਲੀ ਕਾਂਡ ‘ਚ SIT ਅੱਗੇ ਪੇਸ਼ ਹੋਏ ਸੁਖਬੀਰ। ਦੂਜੇ ਪਾਸੇ ਅਕਾਲੀ ਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਸਿਆਸੀ ਡਰਾਮੇਬਾਜ਼ੀ ਕਰਨ ਦੇ ਦੋਸ਼ ਲਾਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *