ਸੁਖਬੀਰ ਬਾਦਲ SIT ਅੱਗੇ ਪੇਸ਼, SIT ਨੇ ਪੁੱਛੇ ਸਵਾਲ, ਦੇਖੋ ਸਾਡੀ ਲਾਈਵ ਰਿਪੋਰਟ ⋆ D5 News


ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਮੁੜ ਤਲਬ ਕੀਤਾ ਹੈ। ਐਸਆਈਟੀ ਨੇ ਉਨ੍ਹਾਂ ਨੂੰ ਅੱਜ ਸਵੇਰੇ 11 ਵਜੇ ਤਲਬ ਕੀਤਾ ਹੈ। ਕੋਟਕਪੂਰਾ ਗੋਲੀ ਕਾਂਡ ਸਬੰਧੀ ਏ.ਡੀ.ਜੀ.ਪੀ. ਯਾਦਵ ਦੀ ਅਗਵਾਈ ਵਾਲੀ LK SIT ਸੁਖਬੀਰ ਬਾਦਲ ਤੋਂ ਪੁੱਛਗਿੱਛ ਕਰ ਰਹੀ ਹੈ। ਪੂਰੇ ਵੇਰਵਿਆਂ ਨੂੰ ਦੇਖਣ ਲਈ ਸਾਡੀ ਇਹ ਖਾਸ ਰਿਪੋਰਟ ਦੇਖੋ: ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸੰਪਰਕ ਕਰੋ। ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ।

Leave a Reply

Your email address will not be published. Required fields are marked *