ਸੁਖਬੀਰ ਸਿੰਘ ਬਾਦਲ ਦੀ ਤਰਫੋਂ ਨਵੀਂ ਬਣੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋਈ


ਬਾਗੀ ਧੜੇ ਦੇ ਮੁਆਫ਼ੀਨਾਮੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਦਿੱਤੇ ਸਪੱਸ਼ਟੀਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਸਰਗਰਮ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਦੀ ਤਰਫੋਂ ਨਵੀਂ ਬਣੀ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਦਫਤਰ ਵਿਖੇ ਸ਼ੁਰੂ ਹੋ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *