ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਲੰਧਰ ਉਪ ਚੋਣ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਐਲਾਨ ਕੀਤਾ ਕਿ ਜਲੰਧਰ ਵਿੱਚ ਹੋਣ ਵਾਲੀਆਂ ਸਥਾਨਕ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਇਹ ਚੋਣਾਂ ਲੜੇਗੀ ਅਤੇ ਜਿੱਤੇਗੀ। ਇਸ ਪ੍ਰੈਸ ਕਾਨਫਰੰਸ ਵਿੱਚ ਬਹੁਜਨ ਸਮਾਜ ਪਾਰਟੀ ਦੇ ਕਈ ਵੱਡੇ ਆਗੂ ਵੀ ਮੌਜੂਦ ਸਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਖਰਾਬ ਹੋਈ ਫਸਲ ਲਈ ਐਲਾਨੇ ਮੁਆਵਜ਼ੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਮੌਜੂਦਾ ਸਰਕਾਰ ਨੂੰ ਘੇਰਦੇ ਨਜ਼ਰ ਆਏ, ਪੋਸਟ ਡਿਸਕਲੇਮਰ ਦੇਖੋ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਉਹੀ. ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।