ਪਿਛਲੇ ਦਿਨੀਂ ਸ਼ਿਵ ਸੈਨਾ ਟਕਸਾਲੀ ਆਗੂ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਸਿੰਘ ਸੰਨੀ ਦਾ ਪਰਿਵਾਰ ਆਪਣੇ ਘਰ ਪਰਤ ਆਇਆ ਹੈ। ਅਤੇ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦੇ ਘਰ ਅਤੇ ਪਰਿਵਾਰ ਦੀ ਸੁਰੱਖਿਆ ਦੀ ਜਿੰਮੇਵਾਰੀ ਲੈਂਦਿਆਂ ਸੁਧੀਰ ਸੂਰੀ ਦੇ ਸਮਰਥਕਾਂ ਨੂੰ ਤਾੜਨਾ ਕੀਤੀ ਕਿ ਜੇਕਰ ਕਿਸੇ ਨੇ ਵੀ ਇਸ ਪਰਿਵਾਰ ਵੱਲ ਅੱਖ ਫੇਰੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।