ਸੁਨੀਲ ਜਾਖੜ ਅੱਜ ਭਾਜਪਾ ‘ਚ ਸ਼ਾਮਲ ਹੋਣਗੇ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਦੁਪਹਿਰ 1 ਵਜੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰ ਰਹੇ ਸਨ।
The post ਸੁਨੀਲ ਜਾਖੜ ਅੱਜ ਭਾਜਪਾ ‘ਚ ਸ਼ਾਮਲ appeared first on